ਦੇਸ਼ਦੁਨੀਆਂਪੰਜਾਬ

ਪੰਜਾਬ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਹੁਕਮ, ਭੀਖ ਮੰਗਣ ਵਾਲੇ ਬੱਚਿਆਂ ਦਾ ਕਰਵਾਇਆ ਜਾਵੇ DNA ਟੈਸਟ

PRIME INDIAN NEWS✍️H S CHAWLA

ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ‘ਪ੍ਰੋਜੈਕਟ ਜੀਵਨਜੋਤ’ ਤਹਿਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕਰਕੇ ਹੁਕਮ ਦਿੱਤਾ ਹੈ ਕਿ ਭੀਖ ਮੰਗਣ ਵਾਲੇ ਬੱਚਿਆਂ ਨੂੰ ਰੈਸਕਿਊ ਕਰਨ ਤੋਂ ਬਾਅਦ ਉਨ੍ਹਾਂ ਦਾ DNA ਟੈਸਟ ਵੀ ਕਰਵਾਇਆ ਜਾਵੇ।

Related Articles

Leave a Reply

Your email address will not be published. Required fields are marked *

Back to top button