
ਚੰਡੀਗੜ੍ਹ, (PRIME INDIAN NEWS) :- ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕਰ ਦਿੱਤੇ ਹਨ। ਚੋਣ ਕਮਿਸ਼ਨ ਨੇ ਜਲੰਧਰ ਦੇ ਸੀਪੀ ਸਵਪਨ ਸ਼ਰਮਾ ਅਤੇ ਲੁਧਿਆਣਾ ਦੇ ਸੀਪੀ ਕੁਲਦੀਪ ਚਾਹਲ ਨੂੰ ਚੋਣ ਡਿਊਟੀ ਤੋਂ ਹਟਾ ਦਿੱਤਾ ਹੈ। ਹੁਣ ਉਨ੍ਹਾਂ ਦੀ ਥਾਂ ’ਤੇ ਨਵੇਂ ਪੁਲੀਸ ਕਮਿਸ਼ਨਰ ਤਾਇਨਾਤ ਕੀਤੇ ਜਾਣਗੇ।





























