ਦੇਸ਼ਦੁਨੀਆਂਪੰਜਾਬ

ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਛੱਡੀ ਆਮ ਆਦਮੀ ਪਾਰਟੀ

ਜਲੰਧਰ, ਐਚ ਐਸ ਚਾਵਲਾ। ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਛੱਡਣ ਦੀ ਪੋਸਟ ਆਪਣੇ ਫੇਸਬੁੱਕ ਪੇਜ ‘ਤੇ ਪਾਈ ਹੈ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਆਮ ਆਦਮੀ ਪਾਰਟੀ ਦੀਆਂ ਸਾਰੀ ਜਿੰਮੇਵਾਰੀਆਂ ਤੋਂ ਆਪਣਾ ਅਸਤੀਫ਼ਾ ਦਿੰਦਾ ਹਾਂ। ਸ਼ੀਤਲ ਅੰਗੁਰਾਲ ਬਾਰੇ ਚਰਚਾ ਸੀ ਕਿ ਉਹ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਇਸੇ ਖਬਰ ਦੀ ਪੁਸ਼ਟੀ ਸ਼ੀਤਲ ਦੀ ਫੇਸਬੁੱਕ ਪੋਸਟ ਨੇ ਕੀਤੀ ਹੈ।👇

Related Articles

Leave a Reply

Your email address will not be published. Required fields are marked *

Back to top button