
ਜਲੰਧਰ, ਐਚ ਐਸ ਚਾਵਲਾ। ਪੰਜਾਬ ਪੁਲਿਸ ਦੇ ਪ੍ਰਸ਼ਾਸਨਿਕ ਫੇਰਬਦਲ ਦੇ ਤਹਿਤ ਜਲੰਧਰ ਦਿਹਾਤੀ SSP ਹਰਕਮਲ ਪ੍ਰੀਤ ਸਿੰਘ ਖੱਖ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦੀ ਥਾਂ ‘ਤੇ ਪੀਪੀਐਸ ਗੁਰਮੀਤ ਸਿੰਘ ਨੂੰ ਜਲੰਧਰ ਦਿਹਾਤੀ ਦਾ ਨਵਾਂ SSP ਨਿਯੁਕਤ ਕੀਤਾ ਗਿਆ ਹੈ। ਗੌਰਤਲਬ ਹੈ ਕਿ ਗੁਰਮੀਤ ਸਿੰਘ ਪਹਿਲਾਂ ਵੀ ਜਲੰਧਰ ਕਨਿਸ਼ਨਰੇਟ ਪੁਲਿਸ ਦੇ ਬਤੌਰ DCP ਤਾਇਨਾਤ ਰਹਿ ਚੁੱਕੇ ਹਨ। ਹੁਣ ਇਹਨਾਂ ਨੂੰ SSP ਜਲੰਧਰ ਦਿਹਾਤੀ ਨਿਯੁਕਤ ਕੀਤਾ ਗਿਆ ਹੈ।





























