ਦੇਸ਼ਦੁਨੀਆਂਪੰਜਾਬ

ਇਕਬਾਲ ਸਿੰਘ ਭੱਟੀ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੇ ਸ਼ੋਕ ਪ੍ਰਗਟ ਕੀਤਾ

ਪੈਰਿਸ, (PRIME INDIAN NEWS) :- ਫਰਾਂਸ ਦੇ ਉੱਘੇ ਸਮਾਜ ਸੇਵਕ ਸ. ਇਕਬਾਲ ਸਿੰਘ ਭੱਟੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੇ ਸ਼ੋਕ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਇੱਕ ਉੱਚੀ ਤੇ ਸੁੱਚੀ ਸੋਚ ਰੱਖਣ ਵਾਲੇ, ਬੇਦਾਗ਼ ਅਤੇ ਇਮਾਨਦਾਰ ਸਖਸ਼ੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਦੇਸ਼ ਪ੍ਰਤੀ ਆਪਣਾ ਉਚਾ ਤੇ ਸੁੱਚਾ ਕਿਰਦਾਰ ਨਿਭਾਉਂਦੇ ਹੋਏ ਦੇਸ਼ ਨੂੰ ਆਰਥਿਕ ਸੰਕਟ ਤੋਂ ਬਾਹਰ ਕੱਢਿਆ।

ਸ. ਭੱਟੀ ਨੇ ਡਾ. ਮਨਮੋਹਨ ਸਿੰਘ ਨਾਲ ਇੱਕ ਪੁਰਾਣੀ ਯਾਦ ਨੂੰ ਸਾਂਝਾ ਕਰਦੇ ਹੋਏ ਕਿਹਾ ਕਿ ਦੇਸ਼ ਪਾਸੋਂ ਐਸੇ ਵਿਦਵਾਨ ਦਾ ਵਿੱਛੜ ਜਾਣਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।

Related Articles

Leave a Reply

Your email address will not be published. Required fields are marked *

Back to top button