ਦੇਸ਼ਦੁਨੀਆਂਪੰਜਾਬ

ਪੰਜਾਬ ਦੇ ਸਾਰੇ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਤੋਂ ਆਮ ਵਾਂਗ ਖੁੱਲ੍ਹਣਗੇ – ਹਰਜੋਤ ਸਿੰਘ ਬੈਂਸ

ਚੰਡੀਗੜ੍ਹ, ( PRIME INDIAN NEWS) :- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ। ਉਨ੍ਹਾਂ ਕਿਹਾ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਨਿਯਮਤ ਕਲਾਸਾਂ ਅਤੇ ਪ੍ਰੀਖਿਆਵਾਂ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਦੇ ਅਨੁਸਾਰ ਹੀ ਆਯੋਜਿਤ ਕੀਤੀਆਂ ਜਾਣਗੀਆਂ। ਸਾਨੂੰ ਸਾਡੇ ਬਹਾਦਰ ਸੈਨਿਕਾਂ ਦੀ ਬਹਾਦਰੀ ‘ਤੇ ਬਹੁਤ ਮਾਣ ਹੈ।

Related Articles

Leave a Reply

Your email address will not be published. Required fields are marked *

Back to top button