ਦੇਸ਼ਦੁਨੀਆਂਪੰਜਾਬ

ਬਲਵਿੰਦਰ ਸਿੰਘ ਭੂੰਦੜ ਦਾ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਣਨ ਤੇ ਇਕਬਾਲ ਸਿੰਘ ਭੱਟੀ ਨੇ ਕੀਤਾ ਜ਼ੋਰਦਾਰ ਸਵਾਗਤ, ਦਿੱਤੀ ਵਧਾਈ

ਪੈਰਿਸ, (PRIME INDIAN NEWS) :- ਸ. ਬਲਵਿੰਦਰ ਸਿੰਘ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਬਣਨ ਤੇ ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਸ. ਇਕਬਾਲ ਸਿੰਘ ਭੱਟੀ ਨੇ ਜ਼ੋਰਦਾਰ ਸਵਾਗਤ ਕਰਦਿਆਂ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦੇ ਇਸ ਦੂਰਅੰਦੇਸ਼ੀ ਫੈਸਲੇ ਨਾਲ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਵੀ ਮਜ਼ਬੂਤੀ ਮਿਲੇਗੀ।

Related Articles

Leave a Reply

Your email address will not be published. Required fields are marked *

Back to top button