
ਚੰਡੀਗੜ੍ਹ, (PRIME INDIAN NEWS) :- ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟ ਅਤੇ ਫਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ ਤੋਂ ਪਰਨੀਤ ਕੌਰ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਦੇਖੋ ਲਿਸਟ 👇





























