Latestਦੁਨੀਆਂਦੇਸ਼ਪੰਜਾਬ

ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਵੀਡੀਓ ਸਬੰਧੀ ACP HQ ਕਰਨੈਲ ਸਿੰਘ ਨੇ ਦਿੱਤੀ ਜਾਣਕਾਰੀ

ਜਲੰਧਰ, ਐਚ ਐਸ ਚਾਵਲਾ। ਸ਼੍ਰੀ ਕਰਨੈਲ ਸਿੰਘ PPS ACP HQ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ

ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਸੀ, ਜਿਸ ਵਿਚ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਮੈਡੀਕਲ ਜਾਂਚ ਲਈ ਲਿਜਾਂਦੇ ਸਮੇਂ ਪੁਲਿਸ ਮੁਲਾਜ਼ਮਾਂ ਵੱਲੋਂ ਪ੍ਰਾਈਵੇਟ ਗੱਡੀ ਦੀ ਵਰਤੋਂ ਕੀਤੀ ਗਈ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਬੰਧਤ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਕਾਨੂੰਨ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Articles

Back to top button