ਦੇਸ਼ਦੁਨੀਆਂਪੰਜਾਬ

ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ, ਇਸ ਵਾਰ ਵੀ ਧੀਆਂ ਨੇ ਮਾਰੀ ਬਾਜ਼ੀ

ਚੰਡੀਗੜ੍ਹ, (PRIME INDIAN NEWS) :- ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਐਲਾਨੇ ਗਏ। ਇਸ ਵਾਰ ਵੀ ਧੀਆਂ ਨੇ ਬਾਜ਼ੀ ਮਾਰੀ ਹੈ। ਅੱਵਲ ਆਈਆਂ ਕੁੜੀਆਂ ‘ਚ ਪਹਿਲੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਦਿਤੀ, ਦੂਜੇ ਸਥਾਨ ‘ਤੇ ਜ਼ਿਲ੍ਹਾ ਲੁਧਿਆਣਾ ਦੀ ਅਲੀਸ਼ਾ ਸ਼ਰਮਾ ਤੇ ਤੀਜੇ ਸਥਾਨ ‘ਤੇ ਜ਼ਿਲ੍ਹਾ ਅੰਮ੍ਰਿਤਸਰ ਸਾਹਿਬ ਦੀ ਕਰਮਨਪ੍ਰੀਤ ਕੌਰ ਰਹੀ।

Related Articles

Leave a Reply

Your email address will not be published. Required fields are marked *

Back to top button