Latest

ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

PRIME INDIAN NEWS – H S CHAWLA

ਪੰਜਾਬ ਵਿੱਚ ਵੱਧ ਰਹੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।

 

Related Articles

Leave a Reply

Your email address will not be published. Required fields are marked *

Back to top button