ਦੇਸ਼ਦੁਨੀਆਂਪੰਜਾਬ

Big News: ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ‘ਤੇ ਚੱਲੀ ਗੋਲੀ, ਹਮਲਾਵਰ ਕਾਬੂ

ਅੰਮ੍ਰਿਤਸਰ, (PRIME INDIAN NEWS) :- ਇਸ ਸਮੇਂ ਦੀ ਵੱਡੀ ਖ਼ਬਰ ਪੰਜਾਬ ਦੇ ਅੰਮ੍ਰਿਤਸਰ ਤੋਂ ਆ ਰਹੀ ਹੈ। ਜਿਥੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਜੋਕਿ ਦਰਬਾਰ ਸਾਹਿਬ ਦੇ ਬਾਹਰ ਪਹਿਰੇਦਾਰ ਵਜੋਂ ਸੇਵਾ ਨਿਭਾਅ ਰਹੇ ਹਨ ‘ਤੇ ਗੋਲੀ ਚਲਾ ਦਿੱਤੀ ਗਈ। ਇਸ ਹਮਲੇ ‘ਚ ਸ. ਬਾਦਲ ਵਾਲ-ਵਾਲ ਬਚ ਗਏ। ਸੁਰੱਖਿਆ ਕਰਮੀਆਂ ਵਲੋਂ ਹਮਲਾਵਰ ਨੂੰ ਕਾਬੂ ਕਰ ਲਿਆ ਗਿਆ। ਜਿਸਦੀ ਪਹਿਚਾਣ ਨਰਾਇਣ ਸਿੰਘ ਦੇ ਤੌਰ ਤੇ ਹੋਈ ਹੈ।

Related Articles

Leave a Reply

Your email address will not be published. Required fields are marked *

Back to top button